Grow your YouTube channel like a PRO with a free tool
Get Free YouTube Subscribers, Views and Likes

Bathinda| ਅਗਲੇ ਮਹੀਨੇ ਸੀ ਫੌਜੀ ਜਵਾਨ ਦਾ ਵਿਆਹ ਡਿਉਟੀ ਦੌਰਾਨ ਹੋਇਆ ਸ਼ਹੀਦ

Follow
ABP Sanjha

#bathinda #faujijawan #shaheedjawan

ਪਿੰਡ ਜੰਗੀਰਾਣਾ ਦੇ ਫੌਜੀ ਨੌਜਵਾਨ ਦੀ ਡਿਊਟੀ ਦੌਰਾਨ ਹੋਈ ਮੌਤ,
ਮ੍ਰਿਤਕ ਦਾ ਅਗਲੇ ਹੀ ਮਹੀਨੇ ਵਿਆਹ ਰੱਖਿਆ ਸੀ

ਬਠਿੰਡਾ ਜ਼ਿਲ੍ਹੇ ਦੇ ਸੰਗਤ ਮੰਡੀ ਅਧੀਨ ਪੈਂਦੇ ਪਿੰਡ ਜੰਗੀਰਾਣਾ ਵਿਖੇ ਉਸ ਸਮੇਂ ਮਾਤਮ ਛਾ ਗਿਆ, ਜਦੋਂ ਇੱਕ ਫੌਜੀ ਨੌਜਵਾਨ ਦੀ ਮ੍ਰਿਤਕ ਦੇਹ ਨੂੰ ਲੈ ਕੇ ਫੌਜੀ ਜਵਾਨ ਉਹਨਾਂ ਦੇ ਪਿੰਡ ਪਹੁੰਚ ਗਏ, ਇਸ ਮੌਕੇ ਮ੍ਰਿਤਕ ਦੀ ਦੇਹ ਨੂੰ ਲੈ ਕੇ ਆਏ, ਨਾਇਬ ਸੂਬੇਦਾਰ ਜਤਿੰਦਰਪਾਲ ਸਿੰਘ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਹੈ ਕਿ ਨੌਜਵਾਨ ਗੁਰਦੀਪ ਸਿੰਘ ਜੋ ਕਿ ਸਿੱਖ ਰੈਜੀਮੈਂਟ ਵਿੱਚ ਡਿਊਟੀ ਨਿਭਾ ਰਿਹਾ ਸੀ,

ਪਿੰਡ ਵਾਸੀਆਂ ਨੇ ਦੱਸਿਆ ਹੈ ਕਿ ਇਸ ਫੌਜੀ ਨੌਜਵਾਨ ਦਾ ਨਵੰਬਰ ਮਹੀਨੇ ਵਿੱਚ ਵਿਆਹ ਰੱਖਿਆ ਸੀ ਲੇਕਿਨ ਪਰਮਾਤਮਾ ਨੂੰ ਕੁਝ ਹੋਰ ਹੀ ਮਨਜ਼ੂਰ ਸੀ। ਪਿੰਡ ਵਾਸੀਆਂ ਨੇ ਪੰਜਾਬ ਅਤੇ ਕੇਂਦਰ ਸਰਕਾਰ ਤੋਂ ਮੰਗ ਕੀਤੀ ਹੈ ਕਿ ਇਸ ਨੌਜਵਾਨ ਨੂੰ ਸ਼ਹੀਦ ਦਾ ਦਰਜਾ ਦਿੱਤਾ ਜਾਵੇ ਅਤੇ ਇਸ ਦੇ ਨਾਮ ਤੇ ਪਿੰਡ ਵਿੱਚ ਯਾਦਗਾਰ ਬਣਾਈ ਜਾਵੇ


Subscribe Our Channel: ABP Sanjha    / @abpsanjha   Don't forget to press THE BELL ICON to never miss any updates

Watch ABP Sanjha Live TV: https://abpsanjha.abplive.in/livetv'>https://abpsanjha.abplive.in/livetv
ABP Sanjha Website: https://abpsanjha.abplive.in/


Social Media Handles:
YouTube:    / abpsanjha  
Facebook:   / abpsanjha  
Twitter:   / abpsanjha  


Download ABP App for Apple: https://itunes.apple.com/in/app/abpl...
Download ABP App for Android: https://play.google.com/store/apps/de...

posted by Fatigati8y