It was never so easy to get YouTube subscribers
Get Free YouTube Subscribers, Views and Likes

Canada on Work Permit: ਹਜ਼ਾਰਾਂ ਪੰਜਾਬੀ ਵਿਦਿਆਰਥੀਆਂ ਉੱਤੇ Deport ਹੋਣ ਦੀ ਤਲਵਾਰ ਕਿਉਂ ਲਟਕੀ| 𝐁𝐁𝐂 𝐏𝐔𝐍𝐉𝐀𝐁𝐈

Follow
BBC News Punjabi

ਕੈਨੇਡਾ ਵਿੱਚ ਰਹਿੰਦੇ ਹਜ਼ਾਰਾਂ ਪੰਜਾਬੀ ਵਿਦਿਆਰਥੀ ਆਪਣੇ ਵਰਕ ਪਰਮਿਟ ਦੀ ਮਿਆਦ ਖ਼ਤਮ ਹੋਣ ਅਤੇ ਪੀਆਰ ਦਾ ਕੋਈ ਰਾਹ ਨਾ ਦਿਸਣ ਕਰਕੇ ਚਿੰਤਾ ਵਿੱਚ ਹਨ।
ਜਾਣਕਾਰ ਮੰਨਦੇ ਹਨ ਕਿ ਕੈਨੇਡਾ ਸਰਕਾਰ ਫ਼ਿਲਹਾਲ ਤਿੰਨ ਸਾਲਾ ਪੋਸਟ ਗ੍ਰੈਜੂਏਟ ਵਰਕ ਪਰਮਿਟ ਦੀ ਮਿਆਦ ਵਿੱਚ ਵਾਧਾ ਕਰਨ ਦੇ ਮੂਡ ਵਿੱਚ ਨਜ਼ਰ ਨਹੀਂ ਆਉਂਦੀ।
ਜੇਕਰ ਕੈਨੇਡਾ ਸਰਕਾਰ ਦੇ ਵਰਕ ਪਰਮਿਟ ਦੀ ਮਿਆਦ ਨਾ ਵਧਾਉਣ ਦਾ ਫੈਸਲਾ ਵਾਪਸ ਨਹੀਂ ਹੁੰਦਾ ਤਾਂ ਇਸ ਨਾਲ ਭਾਰਤੀ, ਖਾਸਕਰ ਪੰਜਾਬੀ ਵਿਦਿਆਰਥੀ ਆਪਣੀ ਵੱਡੀ ਗਿਣਤੀ ਕਾਰਨ ਵਧੇਰੇ ਪ੍ਰਭਾਵਿਤ ਹੋਣਗੇ।
ਰਿਪੋਰਟ ਸਰਬਜੀਤ ਸਿੰਘ ਧਾਲੀਵਾਲ, ਐਡਿਟ ਗੁਰਕਿਰਤਪਾਲ ਸਿੰਘ
#Canada #migration #studentvisa


̵̵̵̵̵̵̵̵̵̵̵̵̵̵̵̵̵̵̵̵̵̵̵̵̵̵̵̵̵̵̵̵̵̵̵̵̵̵̵̵̵̵̵̵̵̵̵̵̵
’ explainers on different issues, : https://bbc.in/3k8BUCJ
̵̵̵̵̵̵̵̵̵̵̵̵̵̵̵̵̵̵̵̵̵̵̵̵̵̵̵̵̵̵̵̵̵̵̵̵̵̵̵̵̵̵̵̵̵̵̵̵
Mohammed Hanif's VLOGS, : https://bbc.in/3HYEtkS
̵̵̵̵̵̵̵̵̵̵̵̵̵̵̵̵̵̵̵̵̵̵̵̵̵̵̵̵̵̵̵̵̵̵̵̵̵̵̵̵̵̵̵̵̵̵̵̵̵̵̵̵̵
, : https://bit.ly/35cXRJJ
̵̵̵̵̵̵̵̵̵̵̵̵̵̵̵̵̵̵̵̵̵̵̵̵̵̵̵̵̵̵̵̵̵̵̵̵̵̵̵̵̵̵̵̵̵̵̵̵̵̵̵̵̵̵̵̵̵̵̵̵̵̵̵̵̵̵̵̵̵̵̵̵̵̵̵̵̵̵̵̵̵̵̵̵̵̵̵̵̵̵̵̵̵̵
: https://www.bbc.com/punjabi
:   / bbcnewspunjabi  
:   / bbcnewspunjabi  
:   / bbcnewspunjabi  

posted by kaguranjvd