Get YouTube subscribers that watch and like your videos
Get Free YouTube Subscribers, Views and Likes

ਕਫ਼ਨ ਚੋਰ - ਬਲਵੰਤ ਗਾਰਗੀ | Kafan Chor - Balwant Gargi |Punjabi Kahani

Follow
Punjabi Audiobooks By Harleen Tutorials

ਬਲਵੰਤ ਗਾਰਗੀ (4 ਦਸੰਬਰ 1916 22 ਅਪ੍ਰੈਲ 2003) ਪੰਜਾਬੀ ਦੇ ਨਾਟਕਕਾਰ, ਰੇਖਾ ਚਿੱਤਰ ਲੇਖਕ, ਕਹਾਣੀਕਾਰ, ਨਾਵਲਕਾਰ ਅਤੇ ਨਾਟਕ ਦੇ ਖੋਜੀ ਸਨ।
ਬਲਵੰਤ ਗਾਰਗੀ ਲਿਖਦੇ ਹਨ ਕਿ ਮਾਂ ਨੇ ਦੋਹਾਂ ਭਰਾਵਾਂ ਵਿਚੋਂ ਮੈਨੂੰ ਚੁਣ ਪਿੰਡ ਦੇ ਗੁਰਦੁਆਰੇ ਪੜ੍ਹਨ ਭੇਜ ਦਿੱਤਾ। ਅਸੀਂ ਦੋ ਦਿਨ ਖੇਡਦੇ ਰਹੇ। ਕੋਈ ਮਾਸਟਰ ਨਹੀਂ ਆਇਆ। ਇੱਕ ਦਿਨ ਰੌਲਾ ਪੈ ਗਿਆ, "ਬਾਬਾ ਜੀ ਆ ਗਏ।" ਨੀਲਾ ਬਾਣਾ ਪਾਈ ਘੋੜੇ ਤੇ ਚੜ੍ਹੇ ਬਾਬਾ ਜੀ ਨੇ ਮੈਨੂੰ ਪੁੱਛਿਆ, "ਇੱਥੇ ਖੇਡਣ ਆਇਆਂ?" ਆਖਿਆ, "ਨਹੀਂ ਜੀ! ਇੱਥੇ ਪੜ੍ਹਦਾ ਹਾਂ।" ਆਖਣ ਲੱਗੇ, "ਜੇ ਪੜ੍ਹਦਾ ਏਂ ਤਾਂ ਫੇਰ ਸਬਕ ਸੁਣਾ।" ਅੱਗੋਂ ਆਖਿਆ, "ਸਬਕ ਤਾਂ ਤੁਸੀਂ ਅਜੇ ਪੜ੍ਹਾਇਆ ਹੀ ਨਹੀਂ।"
ਘੋੜੇ ਤੇ ਚੜ੍ਹੇ ਚੜ੍ਹਾਇਆਂ ਹੱਥ ਫੜੇ ਨੇਜੇ ਨਾਲ ਭੋਏਂ ਤੇ ਪਹਿਲੋਂ ਏਕਾ ਵਾਹਿਆ ਫੇਰ ਉੱਚੀ ਛਤਰੀ ਵਾਲਾ ਊੜਾ ਤੇ ਆਖਣ ਲੱਗੇ, "ਆਖ ਇੱਕ ਓਅੰਕਾਰ!" ਇਹ ਤੇਰਾ ਪਹਿਲਾ ਸਬਕ ਏ। ਬਲਵੰਤ ਗਾਰਗੀ ਲਿਖਦੇ ਹਨ ਕਿ ਇਹ ਸਬਕ ਮੇਰੀ ਜ਼ਿੰਦਗੀ ਦਾ ਪਹਿਲਾ ਤੇ ਆਖ਼ਰੀ ਸਬਕ ਹੋ ਨਿੱਬੜਿਆ। ਬਾਕੀ ਦਾ ਸਾਰਾ ਕੁਝ ਮੈਂ ਇਹਨਾਂ ਦੋ ਸਬਕਾਂ ਦੇ ਵਿਚ ਰਹਿ ਕੇ ਹੀ ਕੀਤਾ।

ਕਫ਼ਨ ਚੋਰ ~ ਬਲਵੰਤ ਗਾਰਗੀ ਦੀ ਕਹਾਣੀ
Kafan Chor ~ Story by Balwant Gargi
Narrated by ~ Harleen Kaur

Follow Punjabi Audiobooks by Harleen Tutorials
Youtube Link:    / @punjabiaudibooksbyharleen  
Spotify Link: https://open.spotify.com/show/4kIDDlP...
Podcast Link: https://podcasts.apple.com/us/podcast...

Link to this Episode
Spotify: https://open.spotify.com/episode/0yvt...
Apple Podcast: https://podcasts.apple.com/us/podcast...


⁠⁠⁠⁠⁠⁠⁠⁠⁠⁠⁠⁠⁠⁠⁠⁠⁠⁠⁠ balwantgargi⁠ #sikh #sikhism #sikhhistory #punjabimoralstories #mirchanwalasadh ⁠#punjabivirsa #motivation #harleentutorials⁠⁠⁠⁠⁠⁠⁠⁠⁠ ⁠⁠⁠⁠⁠⁠⁠⁠⁠#harleenkaur⁠⁠⁠⁠⁠⁠⁠⁠⁠ ⁠⁠⁠⁠⁠⁠⁠⁠⁠#punjabiaudiobooksbyharleentutorials⁠⁠⁠⁠⁠⁠⁠⁠⁠ #audio #punjabilekh ⁠⁠⁠⁠#punjabiaudiostory#punjabipodcast ⁠⁠#punjabistories⁠⁠⁠⁠⁠⁠⁠⁠⁠ ⁠⁠⁠⁠⁠⁠⁠⁠⁠#punjabivirsa⁠⁠⁠⁠⁠⁠⁠⁠⁠ ⁠⁠⁠⁠⁠⁠⁠⁠⁠#punjabiliterature⁠⁠⁠⁠⁠⁠⁠⁠⁠ ⁠⁠⁠⁠⁠⁠⁠⁠⁠#punjabibooks⁠⁠⁠⁠⁠⁠⁠⁠⁠ ⁠⁠⁠⁠⁠⁠⁠⁠⁠⁠⁠⁠⁠⁠⁠⁠⁠⁠⁠⁠⁠⁠#bestpunjabistories⁠⁠⁠⁠⁠⁠⁠⁠⁠ ⁠⁠⁠⁠⁠⁠⁠⁠⁠#shortstoriesinpunjabi⁠⁠⁠⁠⁠⁠⁠⁠⁠ ⁠⁠⁠⁠⁠⁠⁠⁠⁠#punjabishortstories⁠⁠⁠⁠⁠⁠⁠⁠⁠ ⁠⁠⁠⁠⁠⁠⁠⁠⁠#motivationalpunjabistories⁠⁠⁠⁠⁠⁠⁠⁠⁠ ⁠⁠⁠⁠⁠⁠⁠⁠⁠#punjabivirsa⁠⁠⁠⁠⁠⁠⁠⁠⁠ ⁠⁠⁠⁠⁠⁠⁠⁠⁠#punjabimaaboli⁠⁠⁠⁠⁠⁠⁠⁠⁠ ⁠⁠⁠⁠⁠⁠⁠⁠⁠#punjabiauthors⁠⁠⁠⁠⁠⁠⁠⁠⁠

posted by Marciappixi