Secret sauce that brings YouTube followers, views, likes
Get Free YouTube Subscribers, Views and Likes

Mahal Mein Baithe Agam Apar - Read Along with shabad - Bhai Randhir Singh Hazoori Ragi Darbar Sahib.

Follow
Gurbani Sewa 1699

Bhai Randhir Singh Ji Hazoori Ragi Darbar Sahib.
Shabad Mahal Mein Baithe Agam Apar.

ਮਹਲਾ ੧ ਮਲਾਰ ॥
ਪਰ ਦਾਰਾ ਪਰ ਧਨੁ ਪਰ ਲੋਭਾ ਹਉਮੈ ਬਿਖੈ ਬਿਕਾਰ ॥
ਦੁਸਟ ਭਾਉ ਤਜਿ ਨਿੰਦ ਪਰਾਈ ਕਾਮੁ ਕ੍ਰੋਧੁ ਚੰਡਾਰ ॥੧॥
ਮਹਲ ਮਹਿ ਬੈਠੇ ਅਗਮ ਅਪਾਰ ॥
ਭੀਤਰਿ ਅੰਮ੍ਰਿਤੁ ਸੋਈ ਜਨੁ ਪਾਵੈ ਜਿਸੁ ਗੁਰ ਕਾ ਸਬਦੁ ਰਤਨੁ ਆਚਾਰ ॥੧॥ ਰਹਾਉ ॥
ਦੁਖ ਸੁਖ ਦੋਉ ਸਮ ਕਰਿ ਜਾਨੈ ਬੁਰਾ ਭਲਾ ਸੰਸਾਰ ॥
ਸੁਧਿ ਬੁਧਿ ਸੁਰਤਿ ਨਾਮਿ ਹਰਿ ਪਾਈਐ ਸਤਸੰਗਤਿ ਗੁਰ ਪਿਆਰ ॥੨॥
ਅਹਿਨਿਸਿ ਲਾਹਾ ਹਰਿ ਨਾਮੁ ਪਰਾਪਤਿ ਗੁਰੁ ਦਾਤਾ ਦੇਵਣਹਾਰੁ ॥
ਗੁਰਮੁਖਿ ਸਿਖ ਸੋਈ ਜਨੁ ਪਾਏ ਜਿਸਨੋ ਨਦਰਿ ਕਰੇ ਕਰਤਾਰੁ ॥੩॥
ਕਾਇਆ ਮਹਲੁ ਮੰਦਰੁ ਘਰੁ ਹਰਿ ਕਾ ਤਿਸੁ ਮਹਿ ਰਾਖੀ ਜੋਤਿ ਅਪਾਰ ॥
ਨਾਨਕ ਗੁਰਮੁਖਿ ਮਹਲਿ ਬੁਲਾਈਐ ਹਰਿ ਮੇਲੇ ਮੇਲਣਹਾਰ ॥੪॥੫॥

Please subscribe and press the bell icon for notifications.
Thanks for watching.

posted by Viantolity