Learn how to get Free YouTube subscribers, views and likes
Get Free YouTube Subscribers, Views and Likes

ਮਨਜੀਤ ਸਿੰਘ ਜੀਕੇ ਨੇ ਸੁਖਬੀਰ ਬਾਦਲ ਨੂੰ ਤਲਬ ਕਰਨ ਦੇ ਮੁੱਦੇ 'ਤੇ ਕਹੀ ਏਹ ਗੱਲ । Punjab Tak

Follow
Punjab Tak

ਮਨਜੀਤ ਸਿੰਘ ਜੀਕੇ ਨੇ ਸੁਖਬੀਰ ਬਾਦਲ ਨੂੰ ਤਲਬ ਕਰਨ ਦੇ ਮੁੱਦੇ 'ਤੇ ਕਹੀ ਏਹ ਗੱਲ । Punjab Tak
#manjeetsinghgk #sukhbirbadal #akalidal #punjabnews #punjab
ਸ੍ਰੀ ਅਕਾਲ ਤਖ਼ਤ ਸਕੱਤਰੇਤ ਨੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਨੂੰ ਤਲਬ ਕੀਤਾ ਹੈ। ਪੰਜ ਸਿੰਘ ਸਾਹਿਬਾਨਾਂ ਦੀ ਬੈਠਕ ਵਿੱਚ ਸੁਖਬੀਰ ਬਾਦਲ ਨੂੰ 15 ਦਿਨਾਂ ਦੇ ਅੰਦਰ ਨਿੱਜੀ ਤੌਰ ਉੱਤੇ ਪਹੁੰਚ ਕੇੇ ਲਿਖ਼ਤੀ ਰੂਪ ਵਿੱਚ ਸਪੱਸ਼ਟੀਕਰਨ ਦੇਣ ਲਈ ਕਿਹਾ ਗਿਆ ਹੈ। ਏਸ 'ਤੇ ਹੀ ਅਕਾਲੀ ਦਲ ਦੇ ਲੀਡਰ ਮਨਜੀਤ ਸਿੰਘ ਜੀਕੇ ਨੇ ਕਹੀ ਏਹ ਗੱਲ...
#PUT008

About the channel
Punjab Tak 'ਤੇ ਤੁਹਾਡਾ ਸਵਾਗਤ ਹੈ, ਇੱਥੇ ਖ਼ਬਰਾਂ ਦੀ ਭੀੜ ਨਹੀਂ ਬਲਕਿ ਜ਼ਰੂਰੀ ਤੇ ਚੋਣਵੀਆਂ ਖ਼ਬਰਾਂ ਦੀ ਡੂੰਘਾਈ ਹੈ । ਇੱਥੇ ਤੁਹਾਡੇ ਮੁੱਦਿਆਂ ਦੀ ਤਸੱਲੀ ਨਾਲ ਗੱਲ ਹੈ ਤੇ ਸਰਕਾਰਾਂ ਦੇ ਫੈਸਲਿਆਂ ਤੇ ਪੰਜਾਬ ਦੀ ਸਿਆਸਤ ਦਾ ਪੂਰਾ Updated ਨਿਚੋੜ ਹੈ। ਖਾਸ ਹਸਤੀਆਂ, ਖੇਡਮਨੋਰੰਜਨ, ਕਿਸਾਨਾਂ ਦੇ ਜਜ਼ਬੇ ਤੇ ਤੁਹਾਡੇ ਜਜ਼ਬਾਤਾਂ ਦੀਆਂ ਸ਼ਾਨਦਾਰ ਕਹਾਣੀਆਂ ਤੇ ਬਹੁਤ ਕੁਝ । ਹਰ ਖ਼ਬਰ ਪੂਰੀ ਜ਼ਿੰਮੇਦਾਰੀ ਤੇ ਇਮਾਨਦਾਰੀ ਨਾਲ ।
ਪੰਜਾਬ ਦੀ ਹਰ Latest ਖ਼ਬਰ ਲਈ Punjab Tak 'ਤੇ ਆਓ, ਅਸੀਂ ਹਰ ਸੰਜੀਦਾ ਮਸਲੇ ਨੂੰ ਤੁਹਾਡੇ ਤੱਕ ਉਸੇ ਸੰਜੀਦਗੀ ਨਾਲ ਪਹੁੰਚਾਵਾਂਗੇ । ਭਟਕਣ ਤੋਂ ਬਚੋ...

Facebook   / punjabtakofficial  
Instagram   / punjabtak  
Twitter   / punjabtak  

posted by scootgooberb5