Free views, likes and subscribers at YouTube. Now!
Get Free YouTube Subscribers, Views and Likes

Sangrur MP Meet Hayer |ਰਾਸ਼ਟਰਪਤੀ ਦੇ ਭਾਸ਼ਣ 'ਚ ਪੰਜਾਬ ਦਾ ਜ਼ਿਕਰ ਹੀ ਨਹੀਂ - ਸੰਸਦ 'ਚ ਗੱਜੇ MP ਮੀਤ ਹੇਅਰ

Follow
ABP Sanjha

MP Gurmeet Singh Meet Hayer |ਰਾਸ਼ਟਰਪਤੀ ਦੇ ਭਾਸ਼ਣ 'ਚ ਪੰਜਾਬ ਦਾ ਜ਼ਿਕਰ ਹੀ ਨਹੀਂ ਸੰਸਦ 'ਚ ਗੱਜੇ MP ਮੀਤ ਹੇਅਰ
#Parliament #MP #Gurmeethayer #sangrur #abplive
ਸੰਗਰੂਰ ਤੋਂ ਮੈਂਬਰ ਪਾਰਲੀਮੈਂਟ ਗੁਰਮੀਤ ਸਿੰਘ ਮੀਤ ਹੇਅਰ ਨੇ ਅੱਜ ਲੋਕ ਸਭਾ ਵਿੱਚ ਆਪਣਾ ਪਲੇਠਾ ਭਾਸ਼ਣ ਦਿੰਦਿਆਂ ਪੰਜਾਬ ਦੇ ਹੱਕਾਂ ਦੀ ਆਵਾਜ਼ ਕੀਤੀ ਬੁਲੰਦ

ਮੀਤ ਹੇਅਰ ਨੇ ਰਾਸ਼ਟਰਪਤੀ ਸੰਬੋਧਨ ਉੱਤੇ ਬਹਿਸ ਵਿੱਚ ਹਿੱਸਾ ਲੈੰਦਿਆਂ ਸੰਬੋਧਨ ਵਿੱਚ ਪੰਜਾਬ ਦਾ ਨਾਮ ਵੀ ਜ਼ਿਕਰ ਨਾ ਹੋਣ ਉੱਤੇ ਖੇਦ ਪ੍ਰਗਟਾਇਆ

ਮੀਤ ਹੇਅਰ ਨੇ ਦੇਸ਼ ਦੀ ਆਜ਼ਾਦੀ ਲਈ ਪੰਜਾਬੀਆਂ ਦੀਆਂ 80 ਫੀਸਦੀ ਕੁਰਬਾਨੀਆਂ ਤੋਂ ਲੈ ਕੇ ਵੰਡ ਦਾ ਸੰਤਾਪ ਭੋਗਣ, ਕਿਸਾਨਾਂ ਵੱਲੋਂ ਦੇਸ਼ ਦੇ ਅੰਨ ਭੰਡਾਰ ਭਰਨ, ਬਾਰਡਰਾਂ ਉੱਤੇ ਸੈਨਿਕਾਂ ਵੱਲੋਂ ਸ਼ਹੀਦੀ ਪਾਉਣ ਅਤੇ ਖੇਡਾਂ ਖਾਸ ਕਰਕੇ ਓਲੰਪਿਕਸ ਵਿੱਚ ਪੰਜਾਬੀਆਂ ਦੇ ਯੋਗਦਾਨ ਦਾ ਜ਼ਿਕਰ ਕੀਤਾ।

ਮੀਤ ਹੇਅਰ ਨੇ ਹਾਕੀ ਖਿਡਾਰੀ ਬਲਬੀਰ ਸਿੰਘ ਸੀਨੀਅਰ, ਨਿਸ਼ਾਨੇਬਾਜ਼ ਅਭਿਨਵ ਬਿੰਦਰਾ, ਅਰਸ਼ਦੀਪ ਸਿੰਘ ਤੱਕ ਜ਼ਿਕਰ ਕੀਤਾ

ਮੀਤ ਹੇਅਰ ਨੇ ਪੰਜਾਬ ਯੂਨੀਵਰਸਿਟੀ ਦੇ ਸਮਾਗਮ ਮੌਕੇ ਤੱਤਕਾਲੀ ਗ੍ਰਹਿ ਮੰਤਰੀ ਸਰਦਾਰ ਪਟੇਲ ਵੱਲੋਂ ਪੰਜਾਬੀਆਂ ਦੀ ਕੁਰਬਾਨੀ ਨੂੰ ਸਿਜਦਾ ਕਰਨ ਦਾ ਜ਼ਿਕਰ ਕਰਦਿਆਂ ਪੰਜਾਬ ਨਾਲ ਕੇਂਦਰ ਦੀ ਵਿਤਕਰੇਬਾਜੀ ਅਤੇ ਗੁਆਂਢੀ ਸੂਬਿਆਂ ਨੂੰ ਟੈਕਸ ਰਿਆਇਤਾਂ ਦੇ ਕੇ ਪੰਜਾਬ ਦੇ ਉਦਯੋਗਾਂ ਨਾਲ ਧੱਕੇ ਦੀ ਗੱਲ ਕਹੀ।
Subscribe Our Channel: ABP Sanjha    / @abpsanjha   Don't forget to press THE BELL ICON to never miss any updates

Watch ABP Sanjha Live TV: https://abpsanjha.abplive.in/livetv'>https://abpsanjha.abplive.in/livetv
ABP Sanjha Website: https://abpsanjha.abplive.in/


Social Media Handles:
YouTube:    / abpsanjha  
Facebook:   / abpsanjha  
Twitter:   / abpsanjha  


Download ABP App for Apple: https://itunes.apple.com/in/app/abpl...
Download ABP App for Android: https://play.google.com/store/apps/de...

posted by Fatigati8y