A little secret to rock your YouTube subscribers
Get Free YouTube Subscribers, Views and Likes

ਸ਼ਾਨੇ-ਪੰਜਾਬ - ਰਘੁਬੀਰ ਢੰਡ | Shane Punjab - Raghubir Dhand | Punjabi Audio Story

Follow
Punjabi Audiobooks By Harleen Tutorials

'ਸ਼ਾਨੇਪੰਜਾਬ' ਪੰਜਾਬੀ ਕਹਾਣੀਕਾਰ 'ਰਘੁਬੀਰ ਢੰਡ' ਦੀ ਵਕਤ ਦੀਆਂ ਘੁੰਮਣਘੇਰੀਆਂ ਵਿੱਚ ਗੋਤੇ ਖਾਂਦੇ ਸੰਘਰਸ਼ਸ਼ੀਲ ਅਤੇ ਅਣਖੀਲੇ ਪਰਵਾਰ ਬਾਰੇ ਲਿਖੀ ਇੱਕ ਕਹਾਣੀ ਹੈ ਜੋ 1980ਵਿਆਂ ਵਿੱਚ ਪਹਿਲੀ ਵਾਰ ਛਪੀ ਸੀ। ਰਘੁਬੀਰ ਢੰਡ ਨੇ ਆਪਣੀ ਇਸ ਕਹਾਣੀ ਵਿੱਚ ਪੰਜਾਬ ਦੀ ਰੂਹ ਨੂੰ ਫੜਨ ਦਾ ਯਤਨ ਕੀਤਾ ਹੈ। ਅੱਜ ਦਾ ਪੰਜਾਬੀ ਮਾਨਸ ਭਾਵੇਂ ਉਸ ਸਮੇਂ ਦੇ ਪੰਜਾਬ ਤੋਂ ਬਹੁਤ ਅਗਾਂਹ ਲੰਘ ਆਇਆ ਹੈ ਜਿਸ ਦਾ ਜ਼ਿਕਰ ਇਸ ਕਹਾਣੀ ਵਿਚ ਹੋਇਆ ਹੈ, ਪਰ ਇਸ ਕਹਾਣੀ ਵਿਚਲਾ ਦਰਦ ਅੱਜ ਵੀ ਪੰਜਾਬ ਦੇ ਬਾਸ਼ਿੰਦੇ ਹੰਢਾ ਰਹੇ ਹਨ। ਬੱਸ ਹੁਣ ਇਸ ਦੇ ਸਿਰਫ਼ ਰੂਪ ਹੀ ਬਦਲੇ ਹਨ।

ਸ਼ਾਨੇਪੰਜਾਬ ~ ਰਘੁਬੀਰ ਢੰਡ ਦੀ ਕਹਾਣੀ
Shane Punjab ~ Story by Raghubir Dhand
Narrated by ~ Harleen Kaur

Follow Punjabi Audiobooks by Harleen Tutorials

Youtube Link:    / @punjabiaudibooksbyharleen  
Spotify Link: https://open.spotify.com/show/4kIDDlP...
Apple Podcast Link: https://podcasts.apple.com/us/podcast...

Link to this Episode
Spotify : https://open.spotify.com/episode/0AcR...
Apple Podcast: https://podcasts.apple.com/us/podcast...

#harleentutorials⁠⁠⁠⁠⁠⁠⁠⁠⁠ ⁠⁠⁠⁠⁠⁠⁠⁠⁠#harleenkaur⁠⁠⁠⁠⁠⁠⁠⁠⁠ ⁠⁠⁠⁠⁠⁠⁠⁠⁠#punjabiaudiobooksbyharleentutorials⁠⁠⁠⁠⁠⁠⁠⁠⁠
⁠⁠⁠⁠⁠⁠#raghubirdhand #audio #punjabiaudiostory
#punjabipodcast ⁠⁠#punjabistories⁠⁠⁠⁠⁠⁠⁠⁠⁠ ⁠⁠⁠⁠⁠⁠⁠⁠⁠#punjabivirsa⁠⁠⁠⁠⁠⁠⁠⁠⁠ ⁠⁠⁠⁠⁠⁠⁠⁠⁠#punjabiliterature⁠⁠⁠⁠⁠⁠⁠⁠⁠ ⁠⁠⁠⁠⁠⁠⁠⁠⁠#punjabibooks⁠⁠⁠⁠⁠⁠⁠⁠⁠ ⁠⁠⁠⁠⁠⁠⁠⁠⁠⁠⁠⁠⁠⁠ ⁠⁠⁠⁠⁠⁠⁠⁠⁠#bestpunjabistories⁠⁠⁠⁠⁠⁠⁠⁠⁠ ⁠⁠⁠⁠⁠⁠⁠⁠⁠#shortstoriesinpunjabi⁠⁠⁠⁠⁠⁠⁠⁠⁠ ⁠⁠⁠⁠⁠⁠⁠⁠⁠#punjabishortstories⁠⁠⁠⁠⁠⁠⁠⁠⁠ ⁠⁠⁠⁠⁠⁠⁠⁠⁠#motivationalpunjabistories⁠⁠⁠⁠⁠⁠⁠⁠⁠ ⁠⁠⁠⁠⁠⁠⁠⁠⁠#punjabivirsa⁠⁠⁠⁠⁠⁠⁠⁠⁠ ⁠⁠⁠⁠⁠⁠⁠⁠⁠#punjabimaaboli⁠⁠⁠⁠⁠⁠⁠⁠⁠ ⁠⁠⁠⁠⁠⁠⁠⁠⁠#punjabiauthors⁠⁠⁠⁠⁠⁠⁠⁠⁠

posted by Marciappixi